ਤਰਨਤਾਰਨ – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਏਆਈਜੀ ਅਨੰਤਜੀਤ ਸਿੰਘ ਸਮੇਤ ਹੋਰ ਆਗੂਆਂ ਨਾਲ ਨਤਮਸਤਕ ਹੋ ਕੇ ਗੁਰੂ ਦਾ ਓਟ ਆਸਰਾ ਲਿਆ।
ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ’ਚ ਨਤਮਸਤਕ ਹੋਏ ਕਰਨਬੀਰ ਸਿੰਘ ਬੁਰਜ
