ਦਲਿਤ ਭਾਈਚਾਰੇ ਦੇ ਆਗੂਆਂ ਨੇ ਜਲੰਧਰ ਬਾਈਪਾਸ ਕੀਤਾ ਜਾਮ, IPS ਪੂਰਨ ਆਤਮ ਹੱਤਿਆ ਮਾਮਲੇ ‘ਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ

ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਦਲਿਤ ਭਾਈਚਾਰੇ ਦੇ ਆਗੂਆਂ ਨੇ ਜਾਮ ਲਗਾ ਦਿੱਤਾ। ਜਿਸ ਨਾਲ ਇਸ ਚੌਂਕ ਤੋਂ ਨਿਕਲਦੇ ਸਾਰੇ ਰਸਤਿਆਂ ਤੇ ਲੋਕ ਟਰੈਫਿਕ ਜਾਮ ਵਿੱਚ ਫਸ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਹਰਿਆਣਾ ਦੇ ਆਈਪੀਐਸ ਵਾਈ ਪੂਰਨ ਕੁਮਾਰ ਆਤਮ ਹੱਤਿਆ ਮਾਮਲੇ ਵਿੱਚ ਉਹਨਾਂ ਵੱਲੋਂ ਸੁਸਾਈਡ ਨੋਟ ਵਿੱਚ ਲਿਖੇ ਗਏ ਨਾਮ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *