ਨਵਨੀਤ ਚਤੁਰਵੇਦੀ ਅਦਾਲਤ ‘ਚ ਪੇਸ਼, ਪੁਲਿਸ ਨੂੰ ਮਿਲਿਆ ਸੱਤ ਦਿਨ ਦਾ ਰਿਮਾਂਡ

ਰੂਪਨਗਰ: ਨਵਨੀਤ ਚਤੁਰਵੇਦੀ ਨੂੰ ਰੂਪਨਗਰ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸੁਖਵਿੰਦਰ ਸਿੰਘ ਦੀ ਆਦਾਲਤ ਵਿਚ ਪੇਸ਼ ਕੀਤਾ ਗਿਆ। ਵਕੀਲਾਂ ਦੀ ਹੜਤਾਲ ਕਾਰਨ ਨਵੀਨ ਚਤੁਰਵੇਦੀ ਨੇ ਖੁਦ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੁਲਿਸ ਨੇ ਨਵੀਨ ਚਤੁਰਵੇਦੀ ਲਈ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸੱਤ ਦਿਨਾਂ ਦਾ ਰਿਮਾਂਡ ਦਿੱਤਾ। ਨਵੀਨ ਚਤੁਰਵੇਦੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਉੱਥੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਉਹ ਰੂਪਨਗਰ ਤਾਂ ਆਏ ਹੀ ਨਹੀਂ ।

Leave a Reply

Your email address will not be published. Required fields are marked *