IND W vs SA W Final :ਭਾਰਤ ਨੇ ਜਿੱਤਿਆ ਮਹਿਲਾ ਵਰਲਡ ਕੱਪ, ਸਾਊਥ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦੇ 52 ਸਾਲਾਂ ਦੇ ਇਤਿਹਾਸ ਵਿੱਚ ਆਪਣਾ ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਿਆ। ਦੀਪਤੀ ਸ਼ਰਮਾ ਨੇ ਪੰਜ ਵਿਕਟਾਂ ਲਈਆਂ ਅਤੇ ਇੱਕ ਅਰਧ ਸੈਂਕੜਾ ਬਣਾਇਆ। ਸ਼ੈਫਾਲੀ ਨੇ 87 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਭਾਰਤ ਨੇ ਦੋ ਵਾਰ ਅਸਫਲ ਰਹਿਣ ਤੋਂ ਬਾਅਦ ਆਪਣਾ ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਿਆ।

Leave a Reply

Your email address will not be published. Required fields are marked *