ਲਖਨਊ, 12 ਅਕਤੂਬਰ (ਦਲਜੀਤ ਸਿੰਘ)- 3 ਅਕਤੂਬਰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਰਿਜ਼ਰਵ ਪੁਲਿਸ ਲਾਈਨਜ਼ ਵਿਖੇ ਲਿਆਂਦਾ ਗਿਆ ਹੈ | ਜ਼ਿਕਰਯੋਗ ਹੈ ਕਿ ਉਸ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਤੋਂ ਸ਼ੁਰੂ ਹੋ ਰਿਹਾ ਹੈ।
ਅੱਜ ਤੋਂ ਪੁਲਿਸ ਰਿਮਾਂਡ ‘ਤੇ ਆਸ਼ੀਸ਼ ਮਿਸ਼ਰਾ
