ਤਰਨਤਾਰਨ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖਬਰ ! ਡਾ. ਕਸ਼ਮੀਰ ਸਿੰਘ ਸੋਹਲ ਦਾ ਭਾਣਜਾ ਤੇ ਆਜ਼ਾਦ ਉਮੀਦਵਾਰ ਕੋਲਮਪ੍ਰੀਤ BJP ‘ਚ ਸ਼ਾਮਲ

ਤਰਨਤਾਰਨ : ਤਰਨਤਾਰਨ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਭਾਣਜਾ ਤੇ ਆਜ਼ਾਦ ਉਮੀਦਵਾਰ ਐਡਵੋਕੇਟ ਕੋਲਮਪ੍ਰੀਤ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਦੀ ਸੀਟ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਹੀ ਖਾਲੀ ਹੋਈ ਹੈ।

Leave a Reply

Your email address will not be published. Required fields are marked *