ਅੰਮ੍ਰਿਤਸਰ। ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 27 ਨਵੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਕੱਤਰਤਾ ਹੋਵੇਗੀ। 3 ਨਵੰਬਰ ਨੂੰ ਹੋਈ ਨਵੀਂ ਅੰਤਿ੍ੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਹ ਪਹਿਲੀ ਇਕੱਤਰਤਾ ਹੈ ਜਿਸ ਵਿਚ ਗੁਰਦੁਆਰਾ ਸੈਕਸ਼ਨ 85, 87 ਤੇ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਕੰਮਕਾਜ ਨੂੰ ਪ੍ਰਵਾਨਗੀ ਲਈ ਹਰ ਮਹੀਨੇ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਰੱਖੀ ਜਾਂਦੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ।
27 ਨੂੰ ਹੋਵੇਗੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ, ਹਰਜਿੰਦਰ ਧਾਮੀ ਦੀ ਪ੍ਰਧਾਨਗੀ ਹੇਠ ਹੋਵੇਗੀ ਇਕੱਤਰਤਾ
