ਨਵੀਂ ਦਿੱਲੀ, 12 ਅਕਤੂਬਰ (ਦਲਜੀਤ ਸਿੰਘ)- ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਸ਼ਾਮ 6 ਵਜੇ ਉਨ੍ਹਾਂ ਨਾਲ ਅਤੇ ਕੇ.ਸੀ. ਵੇਣੂਗੋਪਾਲ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸੰਬੰਧਿਤ ਕੁਝ ਸੰਗਠਨਾਤਮਕ ਮਾਮਲਿਆਂ ‘ਤੇ ਵਿਚਾਰ ਵਟਾਂਦਰੇ ਲਈ ਮੁਲਾਕਾਤ ਕਰਨਗੇ |
Related Posts
ਆਕਸੀਜਨ ਦੀ ਕਮੀ ਨਾਲ ਨਹੀਂ ਹੋਈਆਂ ਮੌਤਾਂ, ਨਹੀਂ ਆਇਆ ਡਾਟਾ : ਕੇਂਦਰ
ਨਵੀਂ ਦਿੱਲੀ, 20 ਜੁਲਾਈ (ਦਲਜੀਤ ਸਿੰਘ)- ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਰਾਜਸਭਾ ’ਚ ਦੱਸਿਆ ਕਿ ਕੋਵਿਡ-19 ਮਹਾਮਾਰੀ ਦੀ ਦੂਜੀ…
ਧੁੰਦ ਤੇ ਠੰਢ ਕਾਰਨ ਰੁਕੀ ਟਰੇਨਾਂ ਦੀ ਰਫ਼ਤਾਰ, 267 ਟਰੇਨਾਂ ਰੱਦ, 91 ਲੇਟ
ਬਿਜ਼ਨਸ ਡੈਸਕ : ਉੱਤਰੀ ਭਾਰਤ ਵਿਚ ਸੰਘਣੀ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਸੋਮਵਾਰ ਸਵੇਰ ਤੋਂ ਹੀ ਧੁੰਦ…
SKM ਅਤੇ ਸ਼ੰਭੂ-ਖ਼ਨੌਰੀ ਮੋਰਚੇ ਦੀ ਮੀਟਿੰਗ ਖ਼ਤਮ
ਪਟਿਆਲਾ : ਪਟਿਆਲਾ ਦੇ ਪਾਤੜਾਂ ਵਿਖੇ ਸੰਯੁਕਤ ਕਿਸਾਨ ਮੋਰਚੇ (ਐੱਸ. ਕੇ. ਐੱਮ.) ਦੀ ਸ਼ੰਭੂ ਅਤੇ ਖ਼ਨੌਰੀ ਮੋਰਚੇ ਦੇ ਆਗੂਆਂ ਨਾਲ…