ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।
ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
Journalism is not only about money