ਨਵੀਂ ਦਿੱਲੀ, 14 ਅਕਤੂਬਰ (ਦਲਜੀਤ ਸਿੰਘ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਪਹੁੰਚੇ ਹਨ | ਲੱਦਾਖ ਦੇ ਉਪ ਰਾਜਪਾਲ ਦੇ ਦਫ਼ਤਰ ਨੇ ਟਵੀਟ ਕਰ ਕੇ ਕਿਹਾ ਕਿ ਉਹ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵਿਚ ਸਵਾਗਤ ਕਰਦੇ ਹਨ |
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹੁੰਚੇ ਲੱਦਾਖ
