ਚੰਡੀਗੜ੍ਹ, 14 ਅਕਤੂਬਰ – ਪੰਜਾਬ ‘ਚ ਬੀ.ਐੱਸ. ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਸਰਕਾਰ ਦੀ ਪ੍ਰੈੱਸ ਵਾਰਤਾ ਦੌਰਾਨ ਪਰਗਟ ਸਿੰਘ ਦਾ ਕਹਿਣਾ ਸੀ ਕਿ ਕੈਪਟਨ ਦੀ ਮੰਸ਼ਾ ਪੰਜਾਬ ਵਿਚ ਗਵਰਨਰ ਰੂਲ ਲਾਗੂ ਕਰਵਾਉਣ ਦੀ ਹੈ |
ਕੈਪਟਨ ਦੀ ਮੰਸ਼ਾ ਪੰਜਾਬ ਵਿਚ ਗਵਰਨਰ ਰੂਲ ਲਾਗੂ ਕਰਵਾਉਣ ਦੀ ਹੈ : ਪਰਗਟ ਸਿੰਘ
