ਨਵੀਂ ਦਿੱਲੀ,14 ਅਕਤੂਬਰ (ਦਲਜੀਤ ਸਿੰਘ)-ਅਦਾਕਾਰਾ ਨੋਰਾ ਫਤੇਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫ਼ਤਰ ਪਹੁੰਚ ਕੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੋਈ ਹੈ। ਉੱਥੇ ਹੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਇਸ ਮਾਮਲੇ ਦੇ ਸੰਬੰਧ ਵਿਚ ਭਲਕੇ ਦਿੱਲੀ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਵੇਗੀ |
ਈ.ਡੀ. ਨੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਕੀਤਾ ਤਲਬ
