ਚੰਡੀਗੜ੍ਹ, 14 ਅਕਤੂਬਰ (ਦਲਜੀਤ ਸਿੰਘ)- ਵਿੱਤ ਮੰਤਰੀ ਨੂੰ ਸਾਫ਼ ਤੌਰ ’ਤੇ ਸਨਅਤਕਾਰਾਂ ਨੇ ਕਹਿ ਦਿੱਤਾ ਕਿ ਕਾਂਗਰਸ ਦੇ ਰਾਜ ਵਿੱਚ ਕਿਸੇ ਵੀ ਦਫ਼ਤਰ ਵਿੱਚ ਬਿਨਾਂ ਪੈਸੇ ਦੇ ਕੰਮ ਨਹੀਂ ਹੁੰਦਾ। ਜਦੋਂ ਸਨਅਤਕਾਰ ਮੂੰਹ ’ਤੇ ਮੰਤਰੀਆਂ ਨੂੰ ਖਰੀਆਂ ਸੁਣਾ ਰਹੇ ਸਨ, ਉਦੋਂ ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਨਾਲ ਬੈਠੇ ਹੋਏ ਸਨ।
ਸਨਅਤਕਾਰ ਨੇ ਮੰਤਰੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
