ਪਟਿਆਲਾ, 15 ਅਕਤੂਬਰ (ਦਲਜੀਤ ਸਿੰਘ)- ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਵੇਰੇ ਪਟਿਆਲਾ ਬੱਸ ਸਟੈਂਡ ‘ਤੇ ਪੁੱਜੇ ਅਤੇ ਉਨ੍ਹਾਂ ਨੇ ਇੱਥੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਦਿੱਕਤਾਂ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕੱਚੇ ਮੁਲਾਜ਼ਮਾਂ ਸਬੰਧੀ ਗੱਲਬਾਤ ਕਰਦਿਆਂ ਆਖਿਆ ਕਿ ਇਨ੍ਹਾਂ ਦੀ ਤਨਖ਼ਾਹ ‘ਚ 30 ਫ਼ੀਸਦੀ ਵਾਧਾ ਕੀਤਾ ਜਾ ਰਿਹਾ ਹੈ।
ਅੱਜ ਸਵੇਰੇ ਪਟਿਆਲਾ ਬੱਸ ਸਟੈਂਡ ‘ਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੁੱਜੇ ਰਾਜਾ ਵੜਿੰਗ
