ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਤੇ ਕਾਂਗਰਸੀ ਨੇਤਾ ਚਰਨਜੀਤ ਚੰਨੀ, ਪਾਰਟੀ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਲਈ ਏ.ਆਈ.ਸੀ.ਸੀ. ਦਫ਼ਤਰ ਪਹੁੰਚੇ।
ਪੰਜਾਬ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਲਈ ਏ.ਆਈ.ਸੀ.ਸੀ. ਦਫ਼ਤਰ ਪਹੁੰਚੇ
