ਲੁਧਿਆਣਾ, 16 ਅਕਤੂਬਰ (ਦਲਜੀਤ ਸਿੰਘ)- ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਪਾਰੀਆਂ ਨਾਲ ਬੈਠਕ ਕਰ ਰਹੇ ਹਨ | ਉਨ੍ਹਾਂ ਵਲੋਂ ਪਾਰਟੀ ਵਰਕਰਾਂ ਦੇ ਨਾਲ ਵੀ ਬੈਠਕ ਕੀਤੀ ਜਾਵੇਗੀ | ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਵੀ ਕੀਤਾ ਜਾਵੇਗਾ, ਇਸ ਦੇ ਨਾਲ ਹੀ ਦੁਪਹਿਰ ਤੋਂ ਬਾਅਦ ਉਦਯੋਗਪਤੀਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ ।
ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਬੈਠਕ
