ਅੰਮ੍ਰਿਤਸਰ, 16 ਅਕਤੂਬਰ (ਦਲਜੀਤ ਸਿੰਘ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਦੱਸ ਦਈਏ ਕਿ ਸਿਸੋਦੀਆ ਇੱਕ ਦਿਨ ਦੇ ਪੰਜਾਬ ਦੌਰੇ ‘ਤੇ ਆਏ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਪੰਜਾਬ ਦੌਰਾ ਕਰ ਆਪਣੀ ਪਾਰਟੀ ਦੇ ਵਾਅਦਿਆਂ ਨਾਲ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਇੱਕ ਦਿਨ ਦੇ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ
