ਜੰਡਿਆਲਾ ਗੁਰੂ, 16 ਅਕਤੂਬਰ (ਦਲਜੀਤ ਸਿੰਘ)- ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਨਿਹੰਗ ਨਰੈਣ ਸਿੰਘ ਨੇ ਆਪਣੇ ਪਿੰਡ ਅਮਰਕੋਟ (ਰੱਖ ਦੇਵੀਦਾਸਪੁਰਾ ) ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਚ ਅਰਦਾਸ ਕਰਨ ਉਪਰੰਤ ਆਪਣੀ ਗ੍ਰਿਫ਼ਤਾਰੀ ਦਿੱਤੀ |
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
