ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਧੜਿਆਂ ਵਿਚ ਨਹੀਂ ਵੰਡੀ ਹੋਈ ਅਤੇ ਕਾਂਗਰਸ ਪਾਰਟੀ ਇੱਕਜੁੱਟ ਹੈ |
ਕਾਂਗਰਸ ਪਾਰਟੀ ਇੱਕਜੁੱਟ : ਅੰਬਿਕਾ ਸੋਨੀ
