ਚੰਡੀਗੜ੍ਹ, 18 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਹੁਣ ਕਲਾਸ ਡੀ ਦੇ ਕਰਮਚਾਰੀ ਵੀ ਰੈਗੂਲਰ ਭਰਤੀ ਹੋਣਗੇ। ਪਿਛਲੀ ਸਰਕਾਰ ਨੇ ਇਹ ਭਰਤੀ ਆਊਟਸੋਰਸ ਰਾਹੀਂ ਕਰ ਦਿੱਤੀ ਸੀ।
Related Posts
ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ’ਚ ਇੰਡੀਅਨ ਆਇਲ ਮੁੰਬਈ ਤੇ ਕੈਗ ਦਿੱਲੀ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ
ਜਲੰਧਰ : 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ਲਈ ਇੰਡੀਅਨ ਆਇਲ ਮੁੰਬਈ ਤੇ ਕੈਗ ਦਿੱਲੀ ਦੀਆਂ ਟੀਮਾਂ…
ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਬੰਦ, ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ
ਜਲੰਧਰ, ਅਰਮੀਨੀਆ ਦੀ ਜੇਲ੍ਹ ਵਿੱਚ ਬੰਦ ਦਰਜਨ ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ…
2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ ‘ਤੇ ਖੇਡਿਆ ਦਾਅ
ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ…