ਚੰਡੀਗੜ੍ਹ, 18 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, “ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ਬਿਜਲੀ ਦੇ ਬਕਾਏ ਮੁਆਫ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
