ਚੰਡੀਗੜ੍ਹ, 20 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਬੀ.ਐੱਸ.ਐਫ .ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰੀ ਨਿਰਦੇਸ਼ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਨਾਲ ਹੀ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਫ਼ੌਰੀ ਜ਼ਰੂਰਤ ਬਾਰੇ ਵੀ ਪੱਤਰ ਵਿਚ ਦੱਸਿਆ ਗਿਆ ਹੈ |
ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
