ਮੁੰਬਈ, 20 ਅਕਤੂਬਰ (ਦਲਜੀਤ ਸਿੰਘ)- ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ, ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ |
Related Posts
ਚੰਡੀਗੜ੍ਹ ‘ਚ ‘ਸੁਖਨਾ ਝੀਲ’ ‘ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ
ਚੰਡੀਗੜ੍ਹ, 3 ਜਨਵਰੀ (ਬਿਊਰੋ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ।…
ਪੰਜਾਬ ਵਿਚ ਕਿਸਾਨਾਂ ਨੂੰ ਭੜਕਾ ਰਹੇ ਕੈਪਟਨ ਅਮਰਿੰਦਰ ਸਿੰਘ : ਮਨੋਹਰ ਲਾਲ ਖੱਟਰ
ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ…
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਪਾਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 6 ਸਤੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਸੋਨੀਪਤ (ਹਰਿਆਣਾ) ਦੇ ਵਸਨੀਕਾਂ ਵਲੋਂ ਸਿੰਘੁ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ…