ਚੰਡੀਗੜ੍ਹ , 20 ਅਕਤੂਬਰ (ਦਲਜੀਤ ਸਿੰਘ)- ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਕੀਤਾ ਗਿਆ ਹੈ |
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
