ਬਠਿੰਡਾ, 15 ਜੂਨ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਬਠਿੰਡਾ ਦੇ ਐੱਸ.ਸੀ. ਵਿੰਗ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ ਕਰਨ ਮਾਮਲੇ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
‘ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਧਰਮਸੋਤ ਖ਼ਿਲਾਫ਼ ਕਾਰਵਾਈ ਕਰਵਾਉਣ ਨੂੰ ਲੈ ਕੇ ਆਪ ਆਗੂ ਬੈਠੇ ਭੁੱਖ ਹੜਤਾਲ ‘ਤੇ
