ਚੰਡੀਗੜ੍ਹ 21 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Related Posts

ਮੁਹਾਲੀ ਬਲਾਸਟ ਮਾਮਲੇ ’ਚ ਜਗਦੀਪ ਕੰਗ ਗ੍ਰਿਫ਼ਤਾਰ, 9 ਦਿਨ ਦੇ ਰਿਮਾਂਡ ’ਤੇ
ਐਸ ਏ ਐਸ ਨਗਰ, 13 ਮਈ- ਮੁਹਾਲੀ ਵਿਚਲੀ ਇੰਟੈਲੀਜੈਂਸ ਦੀ ਬਿਲਡਿੰਗ ਵਿਚ ਧਮਾਕਾ ਕਰਨ ਦੇ ਮਾਮਲੇ ‘ਚ ਐੱਸ.ਐੱਸ.ਓ.ਸੀ. ਦੀ ਟੀਮ…

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ…

ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ, ਇਮੀਗ੍ਰੇਸ਼ਨ ਬਿਊਰੋ ਵੱਲੋਂ ਐਲਓਸੀ ਜਾਰੀ
ਚੰਡੀਗੜ੍ਹ, 22 ਦਸੰਬਰ (ਬਿਊਰੋ)- ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਲੀਡਰ ਬਿਕਰਮ ਮਜੀਠੀਆ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਨਸ਼ਾ ਤਸਕਰੀ ਦਾ…