ਚੰਡੀਗੜ੍ਹ, 22 ਅਕਤੂਬਰ (ਦਲਜੀਤ ਸਿੰਘ)- ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ ‘ਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ‘ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਮਾਨਸਿਕਤਾ ਅਤੇ ਮਹੱਤਤਾ ਨੂੰ ਦਰਸਾਉਂਦਾ ਹੈ ਜੋ ਉਹ ਵੱਖ -ਵੱਖ ਰਾਜਾਂ ਦੀਆਂ ਖੇਤਰੀ ਭਾਸ਼ਾਵਾਂ ਨੂੰ ਉਹ ਦਿੰਦੇ ਹਨ |
ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ ‘ਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣ ‘ਤੇ ਦਲਜੀਤ ਸਿੰਘ ਚੀਮਾ ਦਾ ਕੇਂਦਰ ਸਰਕਾਰ ‘ਤੇ ਤਨਜ਼
