ਚੰਡੀਗੜ੍ਹ, 22 ਅਕਤੂਬਰ (ਦਲਜੀਤ ਸਿੰਘ)- ਉੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਫ਼ਤਹਿਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸ ਨਾਲ ਕੁੱਲ ਉਮੀਦਵਾਰਾਂ ਦੀ ਘੋਸ਼ਣਾ 76 ਹੋ ਗਈ ਹੈ |
ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ
