ਪਟਨਾ, 22 ਅਕਤੂਬਰ (ਦਲਜੀਤ ਸਿੰਘ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬਿਹਾਰ ਦੇ ਤਿੰਨ ਦਿਨਾਂ ਦੌਰੇ ਦੇ ਆਖਰੀ ਦਿਨ ਗੁਰਦੁਆਰਾ ਪਟਨਾ ਸਾਹਿਬ ਅਤੇ ਮਹਾਵੀਰ ਮੰਦਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਮਨੁੱਖਤਾ ਦੀ ਭਲਾਈ ਅਤੇ ਕੋਰੋਨਾ ਤੋਂ ਆਜ਼ਾਦੀ ਲਈ ਕਾਮਨਾ ਕੀਤੀ।
ਉਨ੍ਹਾਂ ਵਲੋਂ ਵਿਪਸਨਾ ਮੈਡੀਟੇਸ਼ਨ ਸੈਂਟਰ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ ਲਈ ਕਾਮਨਾ ਕੀਤੀ |