ਪਟਿਆਲਾ, 15 ਜੂਨ- ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ ਗਿਆ।
Related Posts
ਜਗਤਾਰ ਸਿੰਘ ਤਾਰਾ ਚੰਡੀਗੜ੍ਹ ਬੁੜੈਲ ਜੇਲ੍ਹ ਬ੍ਰੇਕ ਮਾਮਲੇ ‘ਚ ਦੋਸ਼ੀ ਕਰਾਰ
ਚੰਡੀਗੜ੍ਹ ,8 ਨਵੰਬਰ (ਬਿਊਰੋ)- ਅਦਾਲਤ ਦੇ ਹੁਕਮਾਂ ਬਾਰੇ ਜਗਤਾਰ ਸਿੰਘ ਤਾਰਾ ਦੇ ਵਕੀਲ ਦਾ ਕਹਿਣਾ ਹੈ ਕਿ ਜਿਸ ਧਾਰਾ ਵਿਚ…
ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਦੀਵਾਲੀ ਤੋਹਫ਼ਾ, ਜਾਣੋ ਕੈਬਨਿਟ ’ਚ ਲਏ ਵੱਡੇ ਫ਼ੈਸਲੇ
ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਮੀਟਿੰਗ ’ਚ ਕਈ…
ਖੇਤੀ ਕਾਨੂੰਨ ਵਾਪਸ ਕਰਵਾਉਣ ਲਈ 10 ਸਾਲ ਵੀ ਸੰਘਰਸ਼ ਕਰਨਾ ਪਿਆ ਤਾਂ ਕਰਾਂਗੇ : ਟਿਕੈਤ
ਪਾਣੀਪਤ,27 ਸਤੰਬਰ (ਦਲਜੀਤ ਸਿੰਘ) ਪਾਣੀਪਤ ਜੰਗ ਦਾ ਮੈਦਾਨ ਹੈ। ਇਥੇ ਕਈ ਲੜਾਈਆਂ ਲੜੀਆਂ ਜਾ ਚੁੱਕੀਆਂ ਹਨ ਅਤੇ ਖੇਤੀ ਕਾਨੂੰਨ ਵਾਪਸ…