ਚੰਡੀਗੜ੍ਹ, 22 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਜਗਬੰਸ ਸਿੰਘ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿਚ ਅਹੁਦੇ ਦੀ ਸਹੁੰ ਚੁਕਾਈ ਗਈ।
ਪੀ.ਪੀ.ਐਸ.ਸੀ. ਦੇ ਨਵੇਂ ਨਿਯੁਕਤ ਚੇਅਰਮੈਨ ਨੂੰ ਰਾਜਪਾਲ ਨੇ ਮੁੱਖ ਮੰਤਰੀ ਦੀ ਮੌਜੂਦਗੀ ‘ਚ ਚੁਕਾਈ ਸਹੁੰ
