ਬਰਨਾਲਾ, 23 ਅਕਤੂਬਰ (ਦਲਜੀਤ ਸਿੰਘ)- ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਪਹੁੰਚੇ ਹਨ। ਜਿਨ੍ਹਾਂ ਵਲੋਂ ਬੱਸ ਸਟੈਂਡ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਵਾਰੀਆਂ ਨਾਲ ਗੱਲਬਾਤ ਕੀਤੀ ਗਈ।
ਬਰਨਾਲਾ ਬੱਸ ਸਟੈਂਡ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
