ਸ੍ਰੀਨਗਰ, 23 ਅਕਤੂਬਰ (ਦਲਜੀਤ ਸਿੰਘ)- ਪੀਰ ਕੀ ਗਲੀ ਖੇਤਰ ਵਿਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਕਰ ਦਿੱਤਾ ਗਿਆ ਹੈ | ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਸ਼ੋਪੀਆਂ ਜ਼ਿਲ੍ਹੇ ਨੂੰ ਰਾਜੌਰੀ ਅਤੇ ਪੁਣਛ ਜ਼ਿਲ੍ਹਿਆਂ ਨਾਲ ਜੋੜਦੀ ਹੈ।
ਜੰਮੂ-ਕਸ਼ਮੀਰ : ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ
