ਮੁੰਬਈ , 16 ਜੂਨ (ਦਲਜੀਤ ਸਿੰਘ)- ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ। ਉਨ੍ਹਾਂ ਦੇ ਬੇਟੇ ਪ੍ਰੋਫੈਸਰ ਅਸ਼ੋਕ ਚੰਦਰ ਸ਼ੇਖਰ ਨੇ ਦੱਸਿਆ ਕਿ ਅੰਤਿਮ ਸੰਸਕਾਰ ਵਿਲੇ ਪਾਰਲੇ ਕਰੀਮ ਗਰਾਉਂਡ ਵਿਖੇ ਦੁਪਹਿਰ 3 ਵਜੇ ਹੋਵੇਗਾ।
ਚੰਦਰਸ਼ੇਖਰ ਦਾ ਹੋਇਆ ਦਿਹਾਂਤ
