ਸੁਲਤਾਨਪੁਰ, 25 ਅਕਤੂਬਰ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2014 ਦੀਆਂ ਰਾਸ਼ਟਰੀ ਚੋਣਾਂ ਵਿਚ ਇਕ ਜਨਤਕ ਰੈਲੀ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਯੂ.ਪੀ. ਦੇ ਸੁਲਤਾਨਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ |
ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਏ ਅਰਵਿੰਦ ਕੇਜਰੀਵਾਲ
