ਚੰਡੀਗੜ੍ਹ, 24 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਰਾਜਕਾਲ ਦੌਰਾਨ ਸ਼ਾਮਲਾਟ ਜ਼ਮੀਨ ’ਤੇ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆਰ ਲਈ ਹੈ ਤੇ ਪ੍ਰਾਈਵੇਟ ਹਸਪਤਾਲ ਦੇ ਨਿਰਮਾਣ ਵਾਸਤੇ ਇਸ ਵਾਸਤੇ ਸਾਲਾਨਾ 1 ਲੱਖ ਰੁਪਏ ਲੀਜ਼ ਤੈਅ ਕੀਤੀ ਗਈ ਹੈ।
Related Posts
ਕਾਂਗਰਸ ਨੇ ਲੋਕ ਸਭਾ ਨਤੀਜਿਆਂ ’ਤੇ ਚਰਚਾ ਲਈ 8 ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ
ਨਵੀਂ ਦਿੱਲੀ, ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰਨ ਲਈ 8 ਜੂਨ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ…
ਬਿਕਰਮ ਸਿੰਘ ਮਜੀਠੀਆ ਜਾਂਚ ਟੀਮ ਅੱਗੇ ਹੋਏ ਪੇਸ਼
ਐਸ. ਏ. ਐਸ. ਨਗਰ, 12 ਜਨਵਰੀ (ਬਿਊਰੋ)- ਡਰੱਗਜ਼ ਮਾਮਲੇ ਵਿਚ ਨਾਮਜ਼ਦ ਬਿਕਰਮ ਸਿੰਘ ਮਜੀਠੀਆ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਫ਼ੇਜ਼…
ਨਤੀਜਿਆਂ ਤੋਂ ਪਹਿਲਾਂ ਹੀ ਲੁਧਿਆਣਾ ‘ਚ ਉਮੀਦਵਾਰਾਂ ਨੇ ਦਿੱਤੇ ਲੱਡੂਆਂ ਦੇ ਆਰਡਰ
ਲੁਧਿਆਣਾ, 9 ਮਾਰਚ (ਬਿਊਰੋ)- ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਐਲਾਨੇ ਜਾਣੇ ਹਨ। ਨਤੀਜੇ ਤੋਂ…