ਸ੍ਰੀਨਗਰ,16 ਜੂਨ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ | ਜਿਸ ਕੋਲੋਂ 1 ਪਿਸਤੌਲ, 1 ਅਸਲਾ ਮੈਗਜ਼ੀਨ, 6 ਰਾਊਂਡ ਅਤੇ 2 ਗ੍ਰੇਨੇਡ ਬਰਾਮਦ ਹੋਏ ਹਨ। ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਉਜੈਰ ਅਸ਼ਰਫ ਡਾਰ ਵਜੋਂ ਹੋਈ ਹੈ |
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ
