ਨਵੀਂ ਦਿੱਲੀ, 26 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ |
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸ਼ੁਰੂ
