ਸੁਖਜਿੰਦਰ ਰੰਧਾਵਾ,ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਦੱਸਿਆ ‘ਲੱਕੜਬੱਘਿਆਂ ਦੀ ਟੋਲੀ’ ਕਿਹਾ, ”ਕੈਪਟਨ ਨੂੰ ਸ਼ਰਮਿੰਦਾ ਕਰਨ ਲਈ ਉਹ ਮੈਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਕੀ ਉਹ ਇੰਨੇ ਦੀਵਾਲੀਆ ਹੋ ਗਏ ਹਨ ਕਿ ਉਨ੍ਹਾਂ ਨੂੰ ਆਪਣੇ ਸਿਆਸੀ ਮਕਸਦ ਲਈ ਮੇਰੇ ਨਾਮ ਦਾ ਸਹਾਰਾ ਲੈਣਾ ਪੈ ਰਿਹਾ ਹੈ?”|
ਪੰਜਾਬ ਦੇ ਸਿਆਸਤਦਾਨਾਂ ਤੋਂ ਨਰਾਜ਼ ਹੋਈ ਅਰੂਸਾ ਆਲਮ, ਭਾਰਤ ਕਦੇ ਵੀ ਨਾ ਆਉਣ ਦਾ ਲਿਆ ਫ਼ੈਸਲਾ
