ਨਵੀਂ ਦਿੱਲੀ, 26 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ ਇਸ ਨਾਲ ਹੀ ਮਛੇਰਿਆਂ ਨੂੰ ਵੀ ਮਿਲਣਗੇ।
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
