ਚੰਡੀਗੜ੍ਹ, 26 ਅਕਤੂਬਰ (ਦਲਜੀਤ ਸਿੰਘ)- ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 ‘ਚ ਜੈਤੋ ਤੋਂ ‘ਆਪ’ ਦੀ ਟਿਕਟ ਤੋਂ ਮਾਸਟਰ ਬਲਦੇਵ ਸਿੰਘ ਸੀਟ ਜਿੱਤੇ ਸੀ |
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
