ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ਹਨ | ਟਵੀਟ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ |
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
