ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ ‘ਤੇ ਗੱਲਬਾਤ ਹੋਈ
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ
ਸਾਰੀਆਂ 117 ਸੀਟਾਂ ‘ਤੇ ਲੜਾਂਗੇ ਚੋਣ
ਕਈ ਕਾਂਗਰਸੀ ਮੇਰੇ ਸੰਪਰਕ ਵਿਚ
ਅਰੂਸਾ ਆਲਮ ‘ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ ‘ਤੇ
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ
ਨਵੀਂ ਪਾਰਟੀ ‘ਤੇ ਕੰਮ ਚੱਲ ਰਿਹਾ
ਬੀ.ਐੱਸ.ਐੱਫ.ਪੰਜਾਬ ‘ਤੇ ਕਬਜ਼ਾ ਕਰਨ ਨਹੀਂ ਆ ਰਹੀ
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ‘ਤੇ ਬੋਲੇ ਕੈਪਟਨ, ਕਿਹਾ – ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ
ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ
ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚ 92 ਫ਼ੀਸਦ ਪੂਰੇ