ਨਵੀਂ ਦਿੱਲੀ, 27 ਅਕਤੂਬਰ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੋ ਦਿਨ ਦਾ ਪੰਜਾਬ ਦੌਰਾ ਕੀਤਾ ਜਾਵੇਗਾ | ਕੇਜਰੀਵਾਲ 28 ਅਤੇ 29 ਅਕਤੂਬਰ ਨੂੰ ਸੰਗਰੂਰ, ਮਾਨਸਾ ਤੇ ਬਠਿੰਡਾ ਜਾਣਗੇ | 28 ਅਕਤੂਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ 29 ਅਕਤੂਬਰ ਨੂੰ ਵਪਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ |
ਅਰਵਿੰਦ ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ
