ਬਠਿੰਡਾ, 27 ਅਕਤੂਬਰ (ਦਲਜੀਤ ਸਿੰਘ)- ਅੱਜ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ‘ਤੇ ਬਠਿੰਡਾ ਸ਼ਹਿਰ ਅਤੇ ਸਰਕਾਰੀ ਬੱਸਾਂ ‘ਤੇ ਲਾਏ ਹੋਰਡਿੰਗ ਬੋਰਡ ਉਤਾਰੇ ਦਿੱਤੇ ਅਤੇ ਕਈਆਂ ਬੋਰਡਾਂ ‘ਤੇ ਕਾਲਾ ਪੋਚਾ ਫੇਰ ਦਿੱਤਾ । ਕਿਸਾਨ ਖ਼ਰਾਬ ਨਰਮੇ ਅਤੇ ਹੋਰ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਨਾ ਦਿੱਤੇ ਜਾਣ ਕਾਰਨ ਸੜਕਾਂ ‘ਤੇ ਉਤਰੇ ਹੋਏ ਹਨ।
ਕਿਸਾਨਾਂ ਨੇ ਬਠਿੰਡਾ ‘ਚ ਮੁੱਖ ਮੰਤਰੀ ਪੰਜਾਬ ਦੇ ਹੋਰਡਿੰਗ ਬੋਰਡ ਉਤਾਰੇ
