ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ |
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
