ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ ਘੋਸ਼ਿਤ ਕੀਤੇ ਜਾ ਚੁੱਕੇ ਹਨ |
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
