ਉੱਤਰ ਪ੍ਰਦੇਸ਼, 28 ਅਕਤੂਬਰ (ਦਲਜੀਤ ਸਿੰਘ)- ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ਕਾਰਵਾਈ ਕੀਤੀ ਜਾਵੇਗੀ।
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
