ਹੁਸ਼ਿਆਰਪੁਰ , 28 ਅਕਤੂਬਰ (ਦਲਜੀਤ ਸਿੰਘ)- ਸ਼ਹੀਦ ਪੁਲਿਸ ਕਰਮਚਾਰੀਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ, ਹੁਸ਼ਿਆਰਪੁਰ ਪੁਲਿਸ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਸਕੂਲਾਂ ਵਿਖੇ ਸੈਮੀਨਾਰ ਕਰਵਾਏ ਗਏ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਗਿਆ।
ਹੁਸ਼ਿਆਰਪੁਰ ਪੁਲਿਸ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਸਕੂਲਾਂ ਵਿਖੇ ਕਰਵਾਏ ਸੈਮੀਨਾਰ
