ਸ੍ਰੀ ਚਮਕੌਰ ਸਾਹਿਬ, 28 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡ ਮਾਜਰਾ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਹ ਸਟੇਡੀਅਮ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਣਾਇਆ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡ ਮਾਜਰਾ ਵਿਖੇ ਖੇਡ ਸਟੇਡੀਅਮ ਰੱਖਿਆ ਦਾ ਨੀਂਹ ਪੱਥਰ
